ਪੰਜਾਬ ਸਰਕਾਰ ਦੇ ਵੱਲੋਂ 1 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ,ਜਿਸ ਨੂੰ ਦੇਖਦੇ ਸਾਰੇ ਸਕੂਲ ‘ਤੇ ਸਰਕਾਰੀ ਦਫਤਰ ਰਹਿਣਗੇ ਬੰਦ| ਦਰਅਸਲ, 1 ਮਈ ਨੂੰ ਮਜ਼ਦੂਰ ਦਿਵਸ ਮਨਾਇਆ ਜਾਂਦਾ ਹੈ, ਜਿਸ ਤਹਿਤ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।