Connect with us

Jalandhar

ਪੰਜਾਬ: ਨਸ਼ਾ ਖਤਮ ਕਰਨ ਲਈ ਪੁਲਿਸ ਐਕਸ਼ਨ ਮੋਡ ‘ਚ, ਜਲੰਧਰ ਤਸਕਰ ਦੇ ਘਰ ਮਾਰਿਆ ਛਾਪਾ

Published

on

ਪੰਜਾਬ ‘ਚ ਨਸ਼ਾ ਖਤਮ ਕਰਨ ਲਈ ਪੁਲਸ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸੇ ਕੜੀ ਵਿੱਚ ਪੰਜਾਬ ਪੁਲਿਸ ਨੇ ਜਲੰਧਰ ਦੇ ਦਿਹਾਤੀ ਇਲਾਕੇ ਵਿੱਚ ਨਸ਼ਾ ਤਸਕਰ ਦੇ ਘਰ ਛਾਪਾ ਮਾਰਿਆ।