Connect with us

Punjab

CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ, ਝੋਨੇ ਦੇ ਸੀਜ਼ਨ ਲਈ ਕੇਂਦਰੀ ਪੂਲ ‘ਚੋਂ ਬਿਜਲੀ ਦੀ ਕੀਤੀ ਮੰਗ

Published

on

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਬਿਜਲੀ ਮੰਤਰੀ ਨੂੰ ਚਿੱਠੀ ਲਿਖੀ ਹੈ।ਜਿਸ ਵਿੱਚ ਉਨ੍ਹਾਂ ਨੇ ਝੋਨੇ ਦੇ ਸੀਜ਼ਨ ਲਈ ਕੇਂਦਰੀ ਪੂਲ ਤੋਂ ਬਿਜਲੀ ਦੀ ਮੰਗ ਕੀਤੀ ਹੈ।

ਉੱਥੇ ਹੀ CM ਮਾਨ ਨੇ 15 ਜੂਨ ਤੋਂ 15 ਅਕਤੂਬਰ ਤੱਕ 1000 ਮੈਗਾਵਾਟ ਬਿਜਲੀ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਗਰਮੀ ਵਧਣ ਕਾਰਨ ਪੰਜਾਬ ਵਿਚ ਬਿਜਲੀ ਦੀ ਮੰਗ ਵੀ ਵਧ ਗਈ ਹੈ।