Punjab
ਪੰਜਾਬ ਕੈਬਨਿਟ ਦੀ ਅੱਜ ਹੋਵੇਗੀ ਮੀਟਿੰਗ, ਲਏ ਜਾ ਸਕਦੇ ਹਨ ਕਈ ਅਹਿਮ ਫ਼ੈਸਲੇ

ਪੰਜਾਬ ਦੇ ਮੁੱਖ ਮੰਤਰੀ ਭਗਵਾਨ ਮਾਨ ਵੱਲੋਂ ਅੱਜ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ। ਜੋ ਕਿ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ।
ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ । ਇਸ ਦੌਰਾਨ ਸਾਰੇ ਚੈਨਲਾਂ ‘ਤੇ ਗੁਰਬਾਣੀ ਦੇ ਪ੍ਰਸਾਰਣ ਨੂੰ ਮੁਫ਼ਤ ਕਰਵਾਉਣ ਲਈ ਵਿਚਾਰਾਂ ਕੀਤੀਆਂ ਜਾਣਗੀਆਂ। ਦੱਸ ਦੇਈਏ ਕਿ ਸੀਐਮ.ਮਾਨ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।
Continue Reading