Punjab
CM ਮਾਨ ਅੱਜ ਕਰਨਗੇ ਭਾਖੜਾ ਡੈਮ ਦਾ ਦੌਰਾ…

23 JULY 2023: ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਵੱਧਦਾ ਜਾ ਰਿਹਾ ਹੈ ਜਿਸ ਕਾਰਨ ਸੀਐਮ ਮਾਨ ਅੱਜ ਦੁਪਹਿਰ 2.30 ਵਜੇ ਭਾਖੜਾ ਡੈਮ ਦਾ ਦੌਰਾ ਕਰਨ ਜਾ ਰਹੇ ਹਨ। ਬੀਤੇ ਦਿਨ ਪਏ ਭਾਰੀ ਮੀਂਹ ਨੇਲੋਕ ਦੀ ਚਿੰਤਾ ਹੋਰ ਵਧਾ ਦਿੱਤੀ ਹੈ। ਭਾਖੜਾ ਡੈਮ ਦਾ ਪਾਣੀ 30 ਫੁੱਟ ਦੀ ਦੂਰੀ ’ਤੇ ਹੈ, ਜਿਸ ਕਾਰਨ ਸਤਲੁਜ ਦਰਿਆ ਨੇੜੇ ਪੈਂਦੇ ਪਿੰਡਾਂ ਨੂੰ ਖਾਲੀ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਦੂਜੇ ਪਾਸੇ ਤੁਹਾਨੂੰ ਦੱਸ ਦੇਈਏ ਕਿ ਭਾਖੜਾ ਡੈਮ ਦੇ ਵਧਦੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਨੰਗਲ ਦੇ ਐੱਸ.ਡੀ.ਐੱਮ. ਬੀ.ਡੀ.ਪੀ.ਓ. ਨੂੰ ਪੱਤਰ ਲਿਖਿਆ