Connect with us

Punjab

ਕ੍ਰਿਕਟਰ ਰਿਸ਼ਭ ਪੰਤ ਤੋਂ ਡੇਢ ਕਰੋੜ ਠੱਗਣ ਵਾਲਾ ਪੰਚਕੂਲਾ ਦੇ ਕਲੱਬ ਤੋਂ ਕੀਤਾ ਗ੍ਰਿਫ਼ਤਾਰ…

Published

on

1 AUGUST 2023: ਚੰਡੀਗੜ੍ਹ ਦੇ ਏਡੀਜੀਪੀ ਵਜੋਂ ਜਲੰਧਰ ਦੇ ਟਰੈਵਲ ਏਜੰਟ ਨੂੰ 5.76 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਸ਼ਾਤਿਰ ਨੇ ਕ੍ਰਿਕਟਰ ਰਿਸ਼ਭ ਪੰਤ ਨਾਲ ਵੀ ਡੇਢ ਕਰੋੜ ਰੁਪਏ ਦੀ ਠੱਗੀ ਮਾਰੀ ਹੈ। ਇਸ ਗੱਲ ਦਾ ਖੁਲਾਸਾ ਬਦਮਾਸ਼ ਠੱਗ ਅਤੇ ਉਸ ਦੇ ਸਾਥੀ ਦੀ ਗ੍ਰਿਫਤਾਰੀ ਤੋਂ ਬਾਅਦ ਹੋਇਆ ਹੈ। ਮੋਹਾਲੀ ਪੁਲਿਸ ਨੇ ਦੋਵਾਂ ਨੂੰ ਪੰਚਕੂਲਾ ਦੇ ਇੱਕ ਕਲੱਬ ਤੋਂ ਗ੍ਰਿਫਤਾਰ ਕੀਤਾ ਹੈ। ਲੁਟੇਰੇ ਦੀ ਪਛਾਣ ਫਰੀਦਾਬਾਦ (ਹਰਿਆਣਾ) ਦੇ ਰਹਿਣ ਵਾਲੇ ਮ੍ਰਿਅੰਕ ਵਜੋਂ ਹੋਈ ਹੈ ਜਦਕਿ ਉਸ ਦੇ ਸਾਥੀ ਦੀ ਪਛਾਣ ਰਾਘਵ ਵਜੋਂ ਹੋਈ ਹੈ। ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਨੇ ਦੋ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ।

ਕ੍ਰਿਕਟਰ ਰਿਸ਼ਭ ਪੰਤ ਤੋਂ ਡੇਢ ਕਰੋੜ ਦੀ ਧੋਖਾਧੜੀ ਦੇ ਮਾਮਲੇ ‘ਚ ਮੁੱਖ ਦੋਸ਼ੀ ਮ੍ਰਿਅੰਕ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਕਲੱਬ ਜਾ ਕੇ ਐਸ਼ੋ-ਆਰਾਮ ਦੀ ਜ਼ਿੰਦਗੀ ਜਿਊਣ ਲਈ ਠੱਗੀ ਮਾਰਦੇ ਸਨ। ਰਿਮਾਂਡ ਦੌਰਾਨ ਪੁਲਿਸ ਪਤਾ ਲਗਾਵੇਗੀ ਕਿ ਮੁਲਜ਼ਮ ਨੇ ਹੁਣ ਤੱਕ ਕਿੰਨੇ ਲੋਕਾਂ ਨਾਲ ਠੱਗੀ ਮਾਰੀ ਹੈ।

ਸੰਦੀਪ ਕੁਮਾਰ ਗਰਗ ਨੇ ਦੱਸਿਆ ਕਿ ਜਲੰਧਰ ਦੇ ਟ੍ਰੈਵਲ ਏਜੰਟ ਵਿਜੇ ਸਿੰਘ ਵੱਲੋਂ 5.76 ਲੱਖ ਰੁਪਏ ਦੀ ਠੱਗੀ ਮਾਰਨ ਦੀ ਸ਼ਿਕਾਇਤ ਪੁਲੀਸ ਨੂੰ ਦਿੱਤੀ ਗਈ ਸੀ। ਪੁਲੀਸ ਨੇ ਮੁਲਜ਼ਮ ਦੀ ਲੋਕੇਸ਼ਨ ਟਰੇਸ ਕਰਕੇ ਉਸ ਨੂੰ ਕਾਬੂ ਕਰ ਲਿਆ। ਮੁਲਜ਼ਮ ਮ੍ਰਿਅੰਕ ਨੇ ਚੰਡੀਗੜ੍ਹ ਦੇ ਏਡੀਜੀਪੀ ਅਲੋਕ ਕੁਮਾਰ ਨੂੰ ਟ੍ਰੈਵਲ ਏਜੰਟ ਵਿਜੇ ਤੋਂ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕਈ ਹਵਾਈ ਟਿਕਟਾਂ ਅਤੇ ਹੋਟਲ ਬੁਕਿੰਗ ਕਰਵਾਈਆਂ ਸਨ। ਨੇ 76 ਲੱਖ ਦੀ ਠੱਗੀ ਮਾਰਨ ਦੀ ਸ਼ਿਕਾਇਤ ਦਿੱਤੀ ਸੀ। ਪੁਲੀਸ ਨੇ ਮੁਲਜ਼ਮ ਦੀ ਲੋਕੇਸ਼ਨ ਟਰੇਸ ਕਰਕੇ ਉਸ ਨੂੰ ਕਾਬੂ ਕਰ ਲਿਆ। ਮੁਲਜ਼ਮ ਮ੍ਰਿਅੰਕ ਨੇ ਚੰਡੀਗੜ੍ਹ ਦੇ ਏਡੀਜੀਪੀ ਅਲੋਕ ਕੁਮਾਰ ਨੂੰ ਟ੍ਰੈਵਲ ਏਜੰਟ ਵਿਜੇ ਤੋਂ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕਈ ਹਵਾਈ ਟਿਕਟਾਂ ਅਤੇ ਹੋਟਲ ਬੁਕਿੰਗ ਕਰਵਾਈਆਂ ਸਨ। ਨੇ 76 ਲੱਖ ਦੀ ਠੱਗੀ ਮਾਰਨ ਦੀ ਸ਼ਿਕਾਇਤ ਦਿੱਤੀ ਸੀ। ਪੁਲੀਸ ਨੇ ਮੁਲਜ਼ਮ ਦੀ ਲੋਕੇਸ਼ਨ ਟਰੇਸ ਕਰਕੇ ਉਸ ਨੂੰ ਕਾਬੂ ਕਰ ਲਿਆ। ਮੁਲਜ਼ਮ ਮ੍ਰਿਅੰਕ ਨੇ ਚੰਡੀਗੜ੍ਹ ਦੇ ਏਡੀਜੀਪੀ ਅਲੋਕ ਕੁਮਾਰ ਨੂੰ ਟ੍ਰੈਵਲ ਏਜੰਟ ਵਿਜੇ ਤੋਂ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕਈ ਹਵਾਈ ਟਿਕਟਾਂ ਅਤੇ ਹੋਟਲ ਬੁਕਿੰਗ ਕਰਵਾਈਆਂ ਸਨ।

ਉਹ ਠੱਗੀ ਮਾਰਨ ਤੋਂ ਪਹਿਲਾਂ ਆਪਣੇ ਪੀੜਤ ਅਤੇ ਉਸ ਦੇ ਕਾਰੋਬਾਰ ਬਾਰੇ ਪੂਰੀ ਜਾਣਕਾਰੀ ਹਾਸਲ ਕਰਦਾ ਸੀ। ਫਿਰ ਉਸ ਵਿਅਕਤੀ ਨਾਲ ਸੰਪਰਕ ਕਰਕੇ ਆਪਣੇ ਆਪ ਨੂੰ ਹਾਈ ਪ੍ਰੋਫਾਈਲ ਵਿਅਕਤੀ ਦੱਸ ਕੇ ਵਿਸ਼ਵਾਸ ਜਿੱਤ ਲੈਂਦਾ ਸੀ ਅਤੇ ਫਿਰ ਧੋਖਾਧੜੀ ਨੂੰ ਅੰਜਾਮ ਦਿੰਦਾ ਸੀ।