4 AUGUST 2023: ਦਿੱਲੀ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਵਿੱਚ ਮੰਗ ਕੀਤੀ ਗਈ ਸੀ ਕਿ ਵਿਰੋਧੀ ਪਾਰਟੀਆਂ ਨੂੰ ਗਠਜੋੜ ਲਈ I.N.D.I.A. ਨਾਮ ਦੀ ਵਰਤੋਂ ਕਰਨ ਤੋਂ ਰੋਕਿਆ ਜਾਵੇ। ਇਸ ‘ਤੇ ਦਿੱਲੀ ਹਾਈਕੋਰਟ ਨੇ ਕੇਂਦਰ ਸਰਕਾਰ, ਚੋਣ ਕਮਿਸ਼ਨ ਅਤੇ ਕਈ ਵਿਰੋਧੀ ਪਾਰਟੀਆਂ ਨੂੰ ਨੋਟਿਸ ਭੇਜਿਆ ਹੈ।