Connect with us

Punjab

ਪਟਿਆਲਾ ‘ਚ ਇੱਕ ਹੋਰ ਕੋਰੋਨਾ ਪਾਜ਼ਿਟਿਵ ਦਾ ਮਾਮਲਾ ਆਇਆ ਸਾਹਮਣੇ

Published

on

ਪਟਿਆਲਾ, 11 ਅਪਰੈਲ: ਪੰਜਾਬ ਵਿੱਚ ਦਿਨੋ ਦਿਨ ਕੋਰੋਨਾ ਸੰਕਰਮਣ ਦਾ ਅੰਕੜਾ ਵਧਦਾ ਜਾ ਰਿਹਾ ਹੈ। ਵਧਦੇ ਕੋਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਬੀਤੇ ਦਿਨ ਪੰਜਾਬ ਨੂੰ 1 ਮਈ ਤੱਕ ਬੰਦ ਰੱਖਣ ਦਾ ਅਹਿਮ ਫੈਸਲਾ ਲਿਆ ਗਿਆ। ਉੱਥੇ ਹੀ ਪੰਜਾਬ ਦੇ ਹਰ ਪਿੰਡ ਤੋਂ ਰੋਜ਼ਾਨਾ ਕੋਰੋਨਾ ਦੇ ਕੇਸ ਸਾਹਮਣੇ ਆਏ ਰਹੇ ਹਨ।
ਪਟਿਆਲਾ ਵਿੱਚ ਬੀਤੀ ਰਾਤ ਨੂੰ ਇਕ ਵਿਅਕਤੀ ਦੀ ਰਿਪੋਰਟ ਆਈ। ਰਿਪੋਰਟ ਆਉਣ ਤੋਂ ਬਾਅਦ ਸਿਵਿਲ ਸਰਜਨ ਨੇ ਕੋਰੋਨਾ ਹੋਣ ਦੀ ਪੁਸ਼ਟੀ ਕੀਤੀ।

Continue Reading
Click to comment

Leave a Reply

Your email address will not be published. Required fields are marked *