Connect with us

Uncategorized

ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਦੇ ਵਿਆਹ ਦੀ ਤਰੀਕ ਹੋਈ ਤੈਅ,ਜਾਣੋ ਕਦੋਂ ਬੱਝਣਗੇ ਵਿਆਹ ਦੇ ਬੰਧਨ ‘ਚ….

Published

on

ਮੁੰਬਈ 20AUGUST 2023  : ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੇ ਵਿਆਹ ਦੀ ਤਰੀਕ ਤੈਅ ਹੋ ਗਈ ਹੈ।ਓਥੇ ਹੀ ਦੱਸ ਦੇਈਏ ਕਿ ਅਦਾਕਾਰਾ ਤੇ ਆਮ ਆਦਮੀ ਪਾਰਟੀ ਦੇ ਨੇਤਾ ਨੇ ਇਸ ਸਾਲ ਮਈ ਮਹੀਨੇ ਵਿੱਚ ਮੰਗਣੀ ਕਰਵਾਈ ਸੀ, ਜਿਸ ਤੋਂ ਬਾਅਦ ਹੁਣ ਜੋੜਾ ਜਲਦ ਹੀ ਵਿਆਹ ਦੇ ਬੰਧਨ ਦੇ ਵਿੱਚ ਬੱਝਣ ਜਾ ਰਿਹਾ ਹੈ | ਦੱਸ ਦੇਈਏ ਕਿ ਜੋੜਾ 25 ਸਤੰਬਰ ਨੂੰ ਰਾਜਸਥਾਨ ‘ਚ ਹੀ ਡੈਸਟੀਨੇਸ਼ਨ ਵੈਡਿੰਗ ਕਰੇਗਾ। ਮੁੰਬਈ: ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੇ ਵਿਆਹ ਦੀ ਤਰੀਕ ਕਥਿਤ ਤੌਰ ਉਤੇ ਤੈਅ ਹੋ ਗਈ ਹੈ। ਅਦਾਕਾਰਾ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਦੀ ਇਸ ਸਾਲ ਮਈ ਵਿੱਚ ਮੰਗਣੀ ਹੋਈ ਸੀ, ਜਿਸ ਵਿੱਚ ਪਰਿਣੀਤੀ ਦੀ ਚਚੇਰੀ ਭੈਣ ਅਤੇ ਗਲੋਬਲ ਸਟਾਰ ਪ੍ਰਿਯੰਕਾ ਚੋਪੜਾ ਤੋਂ ਇਲਾਵਾ ਬਾਲੀਵੁੱਡ ਅਤੇ ਰਾਜਨੀਤੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ। ਉਦੋਂ ਤੋਂ ਖਬਰਾਂ ਆ ਰਹੀਆਂ ਹਨ ਕਿ ਇਹ ਜੋੜਾ ਇਸ ਸਾਲ ਦੇ ਅੰਤ ਤੱਕ ਵਿਆਹ ਦੇ ਬੰਧਨ ਵਿੱਚ ਬੱਝ ਜਾਵੇਗਾ। ਹੁਣ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੇ ਵਿਆਹ ਨੂੰ ਲੈ ਕੇ ਇੱਕ ਨਵਾਂ ਅਪਡੇਟ ਸਾਹਮਣੇ ਆਇਆ ਹੈ। (ਫੋਟੋ ਕੈ.: Instagram: @parineetichopra)

 ਮੁੰਬਈ: ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੇ ਵਿਆਹ ਦੀ ਤਰੀਕ ਕਥਿਤ ਤੌਰ ਉਤੇ ਤੈਅ ਹੋ ਗਈ ਹੈ। ਅਦਾਕਾਰਾ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਦੀ ਇਸ ਸਾਲ ਮਈ ਵਿੱਚ ਮੰਗਣੀ ਹੋਈ ਸੀ, ਜਿਸ ਵਿੱਚ ਪਰਿਣੀਤੀ ਦੀ ਚਚੇਰੀ ਭੈਣ ਅਤੇ ਗਲੋਬਲ ਸਟਾਰ ਪ੍ਰਿਯੰਕਾ ਚੋਪੜਾ ਤੋਂ ਇਲਾਵਾ ਬਾਲੀਵੁੱਡ ਅਤੇ ਰਾਜਨੀਤੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ। ਉਦੋਂ ਤੋਂ ਖਬਰਾਂ ਆ ਰਹੀਆਂ ਹਨ ਕਿ ਇਹ ਜੋੜਾ ਇਸ ਸਾਲ ਦੇ ਅੰਤ ਤੱਕ ਵਿਆਹ ਦੇ ਬੰਧਨ ਵਿੱਚ ਬੱਝ ਜਾਵੇਗਾ। ਹੁਣ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੇ ਵਿਆਹ ਨੂੰ ਲੈ ਕੇ ਇੱਕ ਨਵਾਂ ਅਪਡੇਟ ਸਾਹਮਣੇ ਆਇਆ ਹੈ। (ਫੋਟੋ ਕੈ.: Instagram: @parineetichopra)