Connect with us

punjab

ਹੜ੍ਹ ਪੀੜਤ ਕਿਸਾਨਾਂ ਨੂੰ ਵੱਡੀ ਰਾਹਤ, ਮਾਨ ਸਰਕਾਰ ਨੇ ਜਾਰੀ ਕੀਤੇ 186 ਕਰੋੜ ਰੁਪਏ

Published

on

ਚੰਡੀਗੜ੍ਹ: ਪੰਜਾਬ ਦੀ ਮਾਨ ਸਰਕਾਰ ਨੇ ਹੜ੍ਹਾਂ ਕਾਰਨ ਫਸਲਾਂ ਦੇ ਹੋਏ ਨੁਕਸਾਨ ਲਈ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਹੈ ਜਿਸਦੀ ਜਾਣਕਾਰੀ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਦਿੱਤੀ, ਜਾਣਕਾਰੀ ਦੇ ਅਨੁਸਾਰ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਫਸਲਾਂ ਦੇ ਨੁਕਸਾਨ ਲਈ 186 ਕਰੋੜ ਰੁਪਏ ਸੂਬੇ ਦੇ 16 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਫੰਡ ਜਾਰੀ ਕੀਤੇ ਗਏ ਹਨ

ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਸਰਕਾਰ ਵਚਨਬੱਧ – ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ