Connect with us

National

ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਦਿੱਲੀ ਦੇ ਗੰਗਾਰਾਮ ਹਸਪਤਾਲ ‘ਚ ਕਰਵਾਇਆ ਭਰਤੀ

Published

on

sonia gandhi

3 ਸਤੰਬਰ 2023:  ਕਾਂਗਰਸ ਸੰਸਦੀ ਕਮੇਟੀ ਦੀ ਚੇਅਰਪਰਸਨ ਸੋਨੀਆ ਗਾਂਧੀ ਦੀ ਸਿਹਤ ਵਿਗੜੀ ਹੈ, ਦੱਸਿਆ ਜਾ ਰਿਹਾ ਹੀ ਕਿ ਉਹਨਾਂ ਨੂੰ ਬੁਖ਼ਾਰ ਹੋ ਗਿਆ ਹੈ| ਜਿਸ ਦੌਰਾਨ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਅਨੁਸਾਰ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹੈ ਅਤੇ ਫਿਲਹਾਲ ਉਸ ਦੀ ਹਾਲਤ ਸਥਿਰ ਹੈ।