Punjab
ਨਹਿਰ ‘ਚ ਥਾਰ ਸੁੱਟਣ ਵਾਲੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ‘ਤੇ ਪੁਲਿਸ ਨੇ ਕੀਤਾ ਮਾਮਲਾ ਦਰਜ

5 ਸਤੰਬਰ 2023: ਥਾਰ ਨੂੰ ਜਲੰਧਰ ਦੀ ਬਸਤੀ ਬਾਵਾ ਖੇਲ ਨਹਿਰ ਵਿੱਚ ਸੁੱਟਣ ਲਈ ਧੱਕਾ ਦੇਣ ਵਾਲੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫੈਨ ਐਡਵੋਕੇਟ ਖ਼ਿਲਾਫ਼ ਪੁਲੀਸ ਨੇ ਮਾਮਲਾ ਦਰਜ ਕਰ ਲਿਆ ਹੈ। ਐਡਵੋਕੇਟ ਖ਼ਿਲਾਫ਼ ਡਰੇਨ ਐਕਟ ਦੀ ਧਾਰਾ 283 ਅਤੇ 287 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਕੱਲ੍ਹ ਯਾਨੀ ਸੋਮਵਾਰ ਨੂੰ ਐਡਵੋਕੇਟ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇਨਸਾਫ ਨਾ ਮਿਲਣ ਕਾਰਨ ਗੁੱਸੇ ਵਿੱਚ ਆ ਕੇ ਆਪਣੀ ਥਾਰ ਨੂੰ ਨਹਿਰ ਵਿੱਚ ਸੁੱਟ ਦਿੱਤਾ ਸੀ।
Continue Reading