Connect with us

Ludhiana

Breaking: ਲੁਧਿਆਣਾ ਦੇ ACP ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

Published

on

ਲੁਧਿਆਣਾ, 13 ਅਪ੍ਰੈਲ : ਕੋਰੋਨਾ ਵਾਇਰਸ ਦਾ ਕਹਿਰ ਦਿਨੋਂ ਦਿਨ ਵੱਧ ਰਿਹਾ ਹੈ। ਇਸਤੋਂ ਨਜਿੱਠਣ ਲਈ ਡਾਕਟਰ, ਮੀਡਿਆ, ਪੁਲਿਸ ਜਨ ਨੂੰ ਜੋਖਿਮ ਚ ਪਾ ਕੇ ਵੀ ਦੇਸ਼ ਦੀ ਸੁਰਖਿਆ ਕਰ ਰਹੇ ਹਨ। ਲੁਧਿਆਣਾ ‘ਚ ਸੋਮਵਾਰ ਨੂੰ ਇਕ ਨਵਾਂ ਮਾਮਲੇ ਸਾਹਮਣੇ ਆਇਆ ਹੈ ਲੁਧਿਆਣਾ ਦੇ ਏ. ਸੀ. ਪੀ. ਦੀ ਕੋਰੋਨਾ ਸਬੰਧੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਏ. ਪੀ. ਪੀ. ਪਿਛਲੇ ਕਾਫੀ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਲੁਧਿਆਣਾ ਦੇ ਅਪੋਲੋ ਹਸਪਤਾਲ ‘ਚ ਭਰਤੀ ਕਰਾਇਆ ਗਿਆ ਸੀ। ਇਸ ਸਮੇਂ ਏ. ਸੀ. ਪੀ. ਵੈਂਟੀਲੇਟਰ ‘ਤੇ ਹਨ।