Connect with us

Punjab

ਫਰੀਦਕੋਟ ਦੀ ਸਿਫਤ ਕੌਰ ਨੇ ਰਾਈਫਲ ਸ਼ੂਟਿੰਗ ‘ਚ ਜਿੱਤਿਆ ਸੋਨ ਤਗਮਾ

Published

on

ਫ਼ਰੀਦਕੋਟ 27ਸਤੰਬਰ 2023: ਪੰਜਾਬ ਦੇ ਫਰੀਦਕੋਟ ਦੀ ਰਹਿਣ ਵਾਲੀ 21 ਸਾਲਾ ਸਿਫਤ ਕੌਰ ਸਿਮਰਾ ਨੇ ਏਸ਼ੀਅਨ ਖੇਡਾਂ ਵਿੱਚ 50 ਮੀਟਰ 3ਪੀ ਰਾਈਫਲ ਸ਼ੂਟਿੰਗ ਵਿੱਚ ਸੋਨ ਤਮਗਾ ਜਿੱਤਿਆ ਹੈ। ਇਸ ਤੋਂ ਪਹਿਲਾਂ ਵੀ ਸਿਫਤ ਰਾਸ਼ਟਰੀ ਪੱਧਰ ‘ਤੇ ਕਈ ਮੈਡਲ ਜਿੱਤ ਚੁੱਕੀ ਹੈ। ਪਰਿਵਾਰ ਨੇ ਬੇਟੀ ਦੀ ਜਿੱਤ ਦਾ ਜਸ਼ਨ ਮਨਾਇਆ।