Punjab
ਪੰਜਾਬ ਵਿਧਾਨ ਸਭਾ ਦਾ ਅੱਜ ਤੋਂ ਸ਼ੁਰੂ ਹੋਵੇਗਾ ਵਿਸ਼ੇਸ਼ ਸੈਸ਼ਨ, ਜਾਣੋ

20 ਅਕਤੂਬਰ 2023: ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਤੋਂ ਪਹਿਲਾਂ ਵੀ ਸੂਬੇ ਦੀ ਸਿਆਸਤ ਗਰਮਾ ਚੁੱਕੀ ਹੈ। ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਤੋਂ ਪਹਿਲਾਂ ਵੀ ਸੂਬੇ ਦੀ ਸਿਆਸਤ ਗਰਮਾ ਚੁੱਕੀ ਹੈ। ਸੈਸ਼ਨ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਵੀਰਵਾਰ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਦਨ ਵਿਚ ਤਿੰਨ ਵਿੱਤ ਬਿੱਲ ਪੇਸ਼ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
Continue Reading