Punjab ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਦਾ ਅਸਲਾ ਕੀਤਾ ਜਾਵੇਗਾ ਮੁਅੱਤਲ : DC ਸਾਕਸ਼ੀ Published 3 years ago on October 28, 2023 By admin 28 ਅਕਤੂਬਰ 2023: ਪਟਿਆਲਾ ਦੀ DC ਸਾਕਸ਼ੀ ਦੇ ਵਲੋਂ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਨੂੰ ਸੁਚੇਤ ਕੀਤਾ ਗਿਆ ਹੈ|ਓਥੇ ਹੀ ਇਹ ਵੀ ਕਿਹਾ ਗਿਆ ਹੈ ਕਿ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨ ਦਾ ਅਸਲਾ ਲਾਇਸੈਂਸ ਮੁਅੱਤਲ ਕੀਤਾ, ਪਰਾਲੀ ਨੂੰ ਅੱਗ ਨਾ ਲਾਉਣ ਕਿਸਾਨ ਤੇ ਮੁਸ਼ਕਿਲਾਂ ਤੋਂ ਬਚਣ| Related Topics:alertLatest NewsLICENCEPATIALA DC SAKSHIPATIALA NEWSstubble burners Up Next ਕੈਨੇਡਾ ਜਾਣ ਵਾਲਿਆਂ ਲਈ ਜ਼ਰੂਰੀ ਖਬਰ, ਸਰਕਾਰ ਨੇ ਨਵੇਂ ਨਿਯਮਾਂ ਦਾ ਕੀਤਾ ਐਲਾਨ Don't Miss ਅੰਮ੍ਰਿਤਸਰ ਸਰਹੱਦ ਤੋਂ ਬਰਾਮਦ ਕੀਤਾ ਚੀਨ ਡਰੋਨ Continue Reading You may like ਪੰਜਾਬ ‘ਚ ਮੀਂਹ ਦਾ ਅਲਰਟ, 12 ਜ਼ਿਲਿਆਂ ‘ਚ ਵਰਖਾ ਦੀ ਸੰਭਾਵਨਾ MLA ਦੇਵ ਮਾਨ ਨੇ ਵਾਇਰਲ ਵੀਡੀਓ ਦੀ ਦੱਸੀ ਅਸਲ ਸੱਚਾਈ ਇਸ ਦਿਨ ਪੰਜਾਬ ਫੇਰੀ ‘ਤੇ PM ਨਰਿੰਦਰ ਮੋਦੀ ਗੁਰਦਾਸਪੁਰ ਦੇ 4 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਪੰਜਾਬ ਪੁਲਿਸ ਨੇ ਗੈਂਗਸਟਰਾਂ ਲਈ ਵਿੱਢਿਆ ‘ਆਪ੍ਰੇਸ਼ਨ ਪ੍ਰਹਾਰ’ ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰ