Connect with us

Punjab

ਕੈਬਨਿਟ ਮੰਤਰੀ ਲਾਲ ਚੰਦ ਕਟਾਰਉਚਕ ਪਹੁੰਚੇ ਸ਼੍ਰੀ ਮੁਕਤਸਰ ਸਾਹਿਬ ਦੀ ਦਾਣਾ ਮੰਡੀ

Published

on

8 ਨਵੰਬਰ 2023 ( ਸੋਨੂੰ ਖੇੜਾ): ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰਉਚਕ ਪਹੁੰਚੇ ਸ਼ੀ ਮੁਕਤਸਰ ਸਾਹਿਬ ਦੀ ਦਾਣਾ ਮੰਡੀ ਦਾਣਾ ਮੰਡੀ ਦਾ ਲਈਆ ਜਾਇਜ਼ਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਹਾ ਗਿਆ ਕਿ ਕਿਸੇ ਵੀ ਤਰਾਂ ਦੀ ਕਿਸਾਨਾਂ ਨੂੰ ਮੁਸ਼ਿਕਲ ਨਹੀਂ ਆਉਣ ਦਿੱਤੀ ਜਾਵੇਗੀ