Connect with us

Punjab

ਦੀਵਾਲੀ ‘ਤੇ ‘ਆਪ’ ਸਰਕਾਰ ਦਾ ਤੋਹਫ਼ਾ, ਪੁਲਿਸ ਵਿਭਾਗ ‘ਚ 1450 ਨਵੀਆਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ

Published

on

13 ਨਵੰਬਰ 2023: ਦੀਵਾਲੀ ‘ਤੇ ਪੰਜਾਬ ਸਰਕਾਰ ਨੇ ਇਕ ਵਾਰ ਫਿਰ ਨੌਕਰੀਆਂ ਦਾ ਤੋਹਫਾ ਦਿੱਤਾ ਹੈ। ਪੰਜਾਬ ਸਰਕਾਰ ਨੇ ਪੁਲਿਸ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸੀਐਮ ਭਗਵੰਤ ਮਾਨ ਨੇ 583 ਲੜਕੇ-ਲੜਕੀਆਂ ਨੂੰ ਨਿਯੁਕਤੀ ਪੱਤਰ ਵੰਡੇ ਸਨ। ਇਸ ਦੇ ਨਾਲ ਹੀ ਮੱਧ ਪ੍ਰਦੇਸ਼ ‘ਚ ਚੋਣ ਪ੍ਰਚਾਰ ਦੌਰਾਨ ਕਰੀਬ 37600 ਨੌਕਰੀਆਂ ਦੀ ਵੰਡ ਦੇ ਮੁੱਦੇ ‘ਤੇ ਵੋਟਾਂ ਮੰਗੀਆਂ ਗਈਆਂ।ਸੀਐਮ ਭਗਵੰਤ ਮਾਨ ਨੇ ਹੁਣ ਸੋਸ਼ਲ ਮੀਡੀਆ ‘ਤੇ ਨਵੀਆਂ ਭਰਤੀਆਂ ਪੋਸਟ ਕੀਤੀਆਂ ਹਨ|