Connect with us

National

BREAKING: ਜੰਮੂ-ਕਸ਼ਮੀਰ : 300 ਫੁੱਟ ਡੂੰਘੀ ਖੱਡ ‘ਚ ਡਿੱਗੀ ਬੱਸ, 10 ਯਾਤਰੀਆਂ ਦੀ ਮੌ+ਤ..

Published

on

ਡੋਡਾ 15 ਨਵੰਬਰ 2023: ਜੰਮੂ-ਕਸ਼ਮੀਰ ਦੇ ਡੋਡਾ ਜ਼ਿਲੇ ‘ਚ ਬੁੱਧਵਾਰ ਨੂੰ ਯਾਤਰੀਆਂ ਨੂੰ ਲੈ ਕੇ ਜਾ ਰਹੀ ਇਕ ਬੱਸ ਸੜਕ ਤੋਂ ਫਿਸਲ ਕੇ 300 ਫੁੱਟ ਡੂੰਘੀ ਖੱਡ ‘ਚ ਡਿੱਗ ਗਈ, ਜਿਸ ਕਾਰਨ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਜੰਮੂ ਦੇ ਡਿਵੀਜ਼ਨਲ ਕਮਿਸ਼ਨਰ ਰਮੇਸ਼ ਕੁਮਾਰ ਨੇ ਦਿੱਤੀ ਹੀ । ਬੱਸ ਕਿਸ਼ਤਵਾੜ ਤੋਂ ਜੰਮੂ ਵੱਲ ਜਾ ਰਹੀ ਸੀ।

ਓਥੇ ਹੀ ਤੁਹਾਨੂੰ ਦੱਸ ਦੇਈਏ ਕਿ ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ ਕਿਸ਼ਤਵਾੜ ਅਤੇ ਜੀਐਮਸੀ ਡੋਡਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹੋਰ ਵੇਰਵਿਆਂ ਦੀ ਉਡੀਕ ਹੈ।

 

PunjabKesari