Connect with us

Punjab

ਡਾਕਟਰ ਦੀ ਭੇਤਭਰੇ ਹਾਲਾਤਾਂ ‘ਚ ਮਿਲੀ DEADBODY, ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਪੜਤਾਲ

Published

on

18 ਨਵੰਬਰ 2023 ( ਸੁਨੀਲ ਜਿੰਦਲ ): ਫਰੀਦਕੋਟ ਦੀ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਵਿਦਿਆਰਥੀ ਇਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੀ ਹੋਸਟਲ ਵਿੱਚੋਂ ਇੱਥੇ ਐਮ ਡੀ ਦੀ ਪੜਹਾਈ ਕਰ ਰਹੇ ਇੱਕ ਵਿਦਿਆਰਥੀ ਦੀ ਲਾਸ਼ ਬਰਾਮਦ ਹੋਈ ਹੈ। ਉਸਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਕੁਝ ਪਤਾ ਨਹੀਂ ਚੱਲ ਪਾਇਆ ਹੈ ਕਾਲਜ ਪ੍ਰਸ਼ਾਸਨ ਦੀ ਸੂਚਨਾ ਤੋਂ ਬਾਅਦ ਪੁਲਿਸ ਮੌਕੇ ਤੇ ਪੁੱਜੀ ਅਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਵਿਦਿਆਰਥੀ ਬਠਿੰਡਾ ਜ਼ਿਲੇ ਦਾ ਰਹਿਣ ਵਾਲਾ ਸੀ ਅਤੇ ਉਸਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।