Connect with us

Punjab

BREAKING: ‘ਆਪ’ ਆਗੂ ਸੰਜੇ ਸਿੰਘ ਦੀ ਪਤਨੀ ਅਨੀਤਾ ਸਿੰਘ ਪਹੁੰਚੀ ਅੰਮ੍ਰਿਤਸਰ ਅਦਾਲਤ

Published

on

18 ਨਵੰਬਰ 2023: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਤਿਹਾੜ ਜੇਲ੍ਹ ਤੋਂ ਸਿੱਧੇ ਅੰਮ੍ਰਿਤਸਰ ਦੀ ਸੀਜੇਐਮ ਅਦਾਲਤ ਵਿੱਚ ਪਹੁੰਚਣਗੇ ।ਤੁਹਾਨੂੰ ਦੱਸ ਦੇਈਏ ਕਿ ਸੰਜੇ ਸਿੰਘ ਦੀ ਬਿਕਰਮ ਮਜੀਠੀਆ ਮਾਣਹਾਨੀ ਕੇਸ ਵਿੱਚ ਅੱਜ ਤਰੀਕ ਹੈ।ਓਥੇ ਹੀ ਅੱਜ ਸੰਜੇ ਸਿੰਘ ਨੂੰ ਤਿਹਾੜ ਜੇਲ੍ਹ ਤੋਂ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ੀ ਲਈ ਲਿਆਂਦਾ ਗਿਆ ਹੈ।ਜਿਸ ਦੌਰਾਨ ਉਹਨਾਂ ਦੀ ਧਰਮਪਤਨੀ ਅਨੀਤਾ ਸਿੰਘ ਵੀ ਅੰਮ੍ਰਿਤਸਰ ਅਦਾਲਤ ਵਿੱਚ ਪਹੁੰਚ ਚੁਕੇ ਹਨ |