27 ਨਵੰਬਰ 2023: ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ 28-29 ਨਵੰਬਰ ਨੂੰ ਸੱਦੀ ਗਈ ਹੈ। ਇਹ ਫੈਸਲਾ ਸੁਪਰੀਮ ਕੋਰਟ ਵੱਲੋਂ 10 ਨਵੰਬਰ ਨੂੰ ਦਿੱਤੇ ਹੁਕਮਾਂ ਤੋਂ ਬਾਅਦ ਆਇਆ ਹੈ। ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਇਹ ਸੈਸ਼ਨ ਲੰਬਾ ਹੋਵੇਗਾ, ਪਰ ਹੁਣ ਇਹ ਸਿਰਫ਼ 2 ਦਿਨਾਂ ਵਿੱਚ ਹੀ ਖ਼ਤਮ ਹੋ ਜਾਵੇਗਾ।