Connect with us

Politics

ਹਾਈਕੋਰਟ ‘ਚ 1158 ਅਸਿਸਟੈਂਟ ਪ੍ਰੋਫੈਸਰਾਂ-ਲਾਇਬ੍ਰੇਰੀਅਨਾਂ ਦੀ ਭਰਤੀ ਲਈ ਸੁਣਵਾਈ ਅੱਜ

Published

on

29 ਨਵੰਬਰ 2023: ਪੰਜਾਬ ਸਰਕਾਰ ਨੇ 1158 ਅਸਿਸਟੈਂਟ ਪ੍ਰੋਫੈਸਰਾਂ-ਲਾਇਬ੍ਰੇਰੀਅਨਾਂ ਦੀ ਭਰਤੀ ਲਈ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਰੀਵਿਊ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ‘ਤੇ ਅੱਜ ਹਾਈ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਅਸਿਸਟੈਂਟ ਪ੍ਰੋਫੈਸਰ ਐਸੋਸੀਏਸ਼ਨ ਨੇ ਵੀ ਉਮੀਦ ਜਤਾਈ ਹੈ ਕਿ ਉਹ ਇੰਤਜ਼ਾਰ ਕਰਨ ਤੋਂ ਇਲਾਵਾ ਕੁਝ ਨਹੀਂ ਕਰ ਸਕਦੇ। ਦੇਖਦੇ ਹਾਂ ਕਿ ਕੀ ਪੰਜਾਬ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਪਾਉਂਦੀ ਹੈ ਜਾਂ ਅਗਲੀ ਤਰੀਕ ਹੀ ਲੈ ਸਕਦੀ ਹੈ।
ਦੱਸਿਆ ਅਜੇ ਰਿਹਾ ਹੈ ਕਿ ਪੰਜਾਬ ਸਰਕਾਰ 600 ਉਮੀਦਵਾਰਾਂ ਨੂੰ ਤੁਰੰਤ ਸਟੇਸ਼ਨ ਅਲਾਟ ਕਰਨ ਦੀ ਮੰਗ ਵੀ ਕਰੇਗੀ।