Connect with us

Punjab

ਅੰਮ੍ਰਿਤਸਰ: ਪੁਲਿਸ ਤੇ BSF ਦੇ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦੀ ਪਿੰਡ ਰਾਣੀਆਂ ਤੋਂ ਬਰਾਮਦ ਕੀਤੀ ਹੈਰੋਇਨ

Published

on

29 ਨਵੰਬਰ 2023: 29 ਨਵੰਬਰ 2023: ਅੰਮ੍ਰਿਤਸਰ ਦਿਹਾਤੀ ਦੇ ਥਾਨਾ ਲੋਪੋਕੇ ਦੀ ਪੁਲਿਸ ਤੇ ਬੀ.ਐਸ.ਐਫ. ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਗਈ| ਜਿਥੇ ਦੱਸ ਦੇਈਏ ਕਿ ਇਹ ਹੈਰੋਇਨ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਗਈ| ਪੁਲਿਸ ਤੇ ਬੀ.ਐਸ.ਐਫ ਨੂੰ 2 ਪੈਕਟ ਹੈਰੋਇਨ ਦੇ ਬਰਾਮਦ ਹੋਏ ਹਨ| ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ ਕਰੋੜਾਂ ਰੁਪਏ ਬਣਦੀ ਹੈ| ਥਾਣਾ ਲੋਪੋਕੇ ਦੀ ਪੁਲਿਸ ਤੇ ਬੀ.ਐਸ.ਐਫ. ਵਲੋਂ ਇਲਾਕੇ ਅੰਦਰ ਸਰਚ ਅਭਿਆਨ ਚਲਾਇਆ ਗਿਆ ਹੈ|