Connect with us

Punjab

ਫਤਿਹਗੜ੍ਹ: ਸ਼ਰਾਬ ਦੇ ਠੇਕੇ ਬੰਦ ਰੱਖਣ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

Published

on

18 ਦਸੰਬਰ 2023: ਫਤਿਹਗੜ੍ਹ ਸਾਹਿਬ ਵਿੱਚ ਸ਼ਹੀਦੀ ਜੋੜਮੇਲ ਸ਼ੁਰੂ ਹੋ ਗਏ ਹਨ| ਇਸੇ ਦੌਰਾਨ ਹੁਣ ਪੂਰੇ ਜ਼ਿਲ੍ਹੇ ਵਿੱਚ ਸ਼ਰਾਬ ਦੇ ਠੇਕੇ ਬੰਦ ਰੱਖਣ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੇ ਵੱਲੋਂ ਰੋਸ਼ ਪ੍ਰਦਰਸਨ ਕੀਤਾ ਗਿਆ| ਜਿਸਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਨੂੰ ਸਿੱਖ ਜਥੇਬੰਦੀਆਂ ਦੇ ਵਲੋਂ ਮੰਗ ਪੱਤਰ ਸੌਂਪਿਆ ਗਿਆ ਹੈ|