Connect with us

Punjab

ਗੁਰਦੁਆਰਾ ਗੜੀ ਸਾਹਿਬ ਤੋ ਸ਼੍ਰੋਮਣੀ ਕਮੇਟੀ ਵੱਲੋਂ ਸਜਾਇਆ ਗਿਆ ਨਗਰ ਕੀਰਤਨ

Published

on

23 ਦਸੰਬਰ 2023: ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਸਮੇਤ 40 ਸਿੰਘਾ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਗੜੀ ਸਾਹਿਬ ਤੋ ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।ਇਹ ਨਗਰ ਕੀਰਤਨ ਗੁਰਦੁਆਰਾ ਗੜੀ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਕਤਲਗੜ ਸਾਹਿਬ ਵਿਖੇ ਸਮਾਪਤ ਹੋਵੇਗਾ।ਵੱਡੀ ਗਿਣਤੀ ਚ ਸੰਗਤਾਂ ਹਾਜਰੀਆਂ ਭਰ ਰਹੀਆਂ ਹਨ| ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਗਿਆਨੀ ਹਰਪਾਲ ਸਿੰਘ ਸਮੇਤ ਹੋਰ ਧਾਰਮਿਕ ਆਗੂ ਵੀ ਇਸ ਵਿਚ ਹਾਜਰੀ ਭਰ ਰਹੇ ਹਨ|