Connect with us

Punjab

ਵੱਡੀ ਖ਼ਬਰ : PU ‘ਤੇ ਉਪ ਰਾਸ਼ਟਰਪਤੀ ਦੇ ਬਿਆਨ ‘ਤੇ ਸਿਆਸੀ ਹੰਗਾਮਾ

Published

on

24 ਦਸੰਬਰ 2203:  ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ ਸ਼ਨੀਵਾਰ ਨੂੰ ਪੰਜਾਬ ਯੂਨੀਵਰਸਿਟੀ ‘ਚ ਦਿੱਤੇ ਗਏ ਬਿਆਨ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ| ਜਿਸ ‘ਚ ਉਨ੍ਹਾਂ ਕਿਹਾ ਕਿ ਪੀਯੂ ‘ਚ ਹਰਿਆਣਾ ਦੀ ਵੀ ਹਿੱਸੇਦਾਰੀ ਦੀ ਗੱਲ ਕਹੀ ਹੈ, ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕਰਨਗੇ ਤਾਂ ਜੋ ਹਰਿਆਣਾ ਦੇ ਕਾਲਜਾਂ ਨੂੰ ਵੀ ਮਾਨਤਾ ਦਿੱਤੀ ਜਾ ਸਕੇ, ਧਨਖੜ ਦੇ ਬਿਆਨ ਤੋਂ ਬਾਅਦ ‘ਆਪ’ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਕਿ ਅਸੀਂ ਧਨਖੜ ਵੱਲੋਂ ਦਿੱਤੇ ਬਿਆਨ ਦਾ ਵਿਰੋਧ ਕਰਦੇ ਹਾਂ,,ਉਹ ਦੇਸ਼ ਦੇ ਉਪ ਰਾਸ਼ਟਰਪਤੀ ਹਨ, ਅਜਿਹੇ ‘ਚ ਭਾਜਪਾ ਨੇਤਾ ਦੀ ਤਰ੍ਹਾਂ ਨਾ ਬੋਲਣ,ਕੰਗ ਨੇ ਕਿਹਾ, ਪੰਜਾਬ ਯੂਨੀਵਰਸਿਟੀ ਪੰਜਾਬ ਦੀ ਪ੍ਰਮੁੱਖ ਸੰਸਥਾ ਹੈ|