Punjab
ਵੱਡੀ ਖ਼ਬਰ : ਗਾਇਕ ਸਤਵਿੰਦਰ ਬੁੱਗਾ ‘ਤੇ ਲੱਗੇ ਭਰਜਾਈ ਦੇ ਕਤਲ ਦਾ ਦੋਸ਼

24 ਦਸੰਬਰ 2023: ਕੁਝ ਦਿਨ ਪਹਿਲਾਂ ਪੰਜਾਬ ਦੇ ਗਾਇਕ ਸਤਵਿੰਦਰ ਬੁੱਗਾ ਦਾ ਆਪਣੇ ਭਰਾ ਨਾਲ ਜਾਇਦਾਦ ਨੂੰ ਲੈ ਕੇ ਝੜਪ ਹੋ ਗਈ ਸੀ। ਉਧਰ, ਅੱਜ ਇੱਕ ਫੇਸਬੁੱਕ ਪੋਸਟ ਵਿੱਚ ਸਤਵਿੰਦਰ ਬੁੱਗਾ ਦੇ ਭਰਾ ਦਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਸਤਵਿੰਦਰ ਬੁੱਗਾ ਨੇ ਉਸ ਦੀ ਪਤਨੀ ਦਾ ਕਤਲ ਕੀਤਾ ਹੈ। ਫੇਸਬੁੱਕ ਲਾਈਵ ਵੀਡੀਓ ਵਿੱਚ ਉਸ ਨੇ ਸਤਵਿੰਦਰ ਬੁੱਗਾ ਨੂੰ ਕੁੱਟਦੇ ਹੋਏ ਦਿਖਾਇਆ।
Continue Reading