Connect with us

National

ਮਹਾਰਾਸ਼ਟਰ : ਨਵੀਂ ਮੁੰਬਈ ‘ਚ ਕੈਮੀਕਲ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ

Published

on

29 ਦਸੰਬਰ 2023: ਮਹਾਰਾਸ਼ਟਰ ਦੀ ਨਵੀਂ ਮੁੰਬਈ ਦੇ ਤਲੋਜਾ ਉਦਯੋਗਿਕ ਖੇਤਰ ‘ਚ ਇਕ ਕੈਮੀਕਲ ਫੈਕਟਰੀ ‘ਚ ਵੀਰਵਾਰ ਰਾਤ ਨੂੰ ਭਿਆਨਕ ਅੱਗ ਲੱਗ ਗਈ। ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।