Punjab
ਵੱਡੀ ਖ਼ਬਰ : ਪੰਜਾਬ ਝਾਕੀ ਵਿਵਾਦ ’ਤੇ ਸਿਆਸੀ ਸੰਗ੍ਰਾਮ, ਰੱਖਿਆ ਮੰਤਰਾਲੇ ਦੇ ਬਿਆਨ ਤੋਂ ਬਾਅਦ CM ਦਾ ਜਵਾਬ
31 ਦਸੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਵੰਤ ਮਾਨ ਦੇ ਵੱਲੋਂ ਝਾਕੀਆਂ ਨੂੰ ਲੈ ਕੇ ਕਿਹਾ ਗਿਆ ਹੈ ਕਿ ਅਸੀਂ ਸਾਡੇ ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ, ਊਧਮ ਸਿੰਘ, ਮਾਈ ਭਾਗੋ, ਕਰਤਾਰ ਸਰਾਭੇ, ਗਦਰੀ ਬਾਬੇ ਅਤੇ ਮਹਾਰਾਜਾ ਰਣਜੀਤ ਸਿੰਘ ਜੀ ਦੀਆਂ ਕੁਰਬਾਨੀਆਂ ਨੂੰ ਅਸਵੀਕਾਰ ਸ਼੍ਰੇਣੀਆਂ ਵਿੱਚ ਨਹੀਂ ਭੇਜਣਾ ਇਹ ਸਾਡੇ ਹੀਰੋ ਨੇ ਇਹਨਾਂ ਦਾ ਮਾਣ ਸਨਮਾਨ ਕਰਨਾ ਅਸੀਂ ਜਾਣਦੇ ਹਾਂ, ਸਾਨੂੰ ਭਾਜਪਾ ਦੀ NOC ਦੀ ਲੋੜ ਨਹੀਂ ਹੈ|
Continue Reading