Connect with us

Punjab

ਹਰਿਆਣਾ-ਪੰਜਾਬ ਚੰਡੀਗੜ੍ਹ ‘ਚ ਸੰਘਣੀ ਧੁੰਦ

Published

on

6 ਜਨਵਰੀ 2024: ਉੱਤਰੀ ਭਾਰਤ ਦੇ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ ਠੰਢ ਆਪਣੇ ਸਿਖਰ ‘ਤੇ ਪਹੁੰਚ ਗਈ ਹੈ। ਸੰਘਣੀ ਧੁੰਦ ਕਾਰਨ ਸ਼ੁੱਕਰਵਾਰ ਸਵੇਰੇ ਵਿਜ਼ੀਬਿਲਟੀ 50 ਮੀਟਰ ਸੀ। ਇਸ ਦਾ ਅਸਰ ਰੇਲਾਂ ਅਤੇ ਉਡਾਣਾਂ ‘ਤੇ ਦੇਖਣ ਨੂੰ ਮਿਲਿਆ। ਓਥੇ ਹੀ ਚੰਡੀਗੜ੍ਹ ਤੋਂ 5 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।ਇਨ੍ਹਾਂ ਵਿੱਚ ਚੰਡੀਗੜ੍ਹ ਤੋਂ ਦਿੱਲੀ, ਚੰਡੀਗੜ੍ਹ ਤੋਂ ਮੁੰਬਈ, ਚੰਡੀਗੜ੍ਹ ਤੋਂ ਚੰਡੀਗੜ੍ਹ ਸ਼ਾਮਲ ਹਨ|