Connect with us

Punjab

ਖੰਨਾ ‘ਚ ਚੱਲਦੇ ਟਰੱਕ ਨੂੰ ਲੱਗੀ ਅੱਗ,ਪੈਟਰੋਲ ਪੰਪ ਦੇ ਬਾਹਰ 45 ਮਿੰਟ ਤੱਕ ਬਲਦਾ ਰਿਹਾ ਟਰੱਕ

Published

on

3 ਫਰਵਰੀ 2024: ਖੰਨਾ ਦੇ ਸਮਰਾਲਾ ਰੋਡ ‘ਤੇ ਸ਼ੁੱਕਰਵਾਰ ਅੱਧੀ ਰਾਤ ਨੂੰ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਇੱਥੇ ਲੋਹੇ ਦੀਆਂ ਚਾਦਰਾਂ ਨਾਲ ਭਰੇ ਇੱਕ ਟਰੱਕ ਵਿੱਚ ਭਿਆਨਕ ਅੱਗ ਲੱਗ ਗਈ। ਡਰਾਈਵਰ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।