National CM ਅਰਵਿੰਦ ਕੇਜਰੀਵਾਲ ਤੇ CM ਭਗਵੰਤ ਮਾਨ ਭਲਕੇ ਪਰਿਵਾਰ ਸਣੇ ਜਾਣਗੇ ਅਯੁੱਧਿਆ Published 1 year ago on February 11, 2024 By admin ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ ਯਾਨੀ ਕਿ ਸੋਮਵਾਰ ਨੂੰ ਰਾਮ ਲੱਲਾ ਦੇ ਦਰਸ਼ਨਾਂ ਲਈ ਅਯੁੱਧਿਆ ਜਾਣਗੇ।ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਰਿਵਾਰ ਸਣੇ ਅਯੁੱਧਿਆ ਜਾਣਗੇ। ਦੋਨੋ CM ਪਰਿਵਾਰ ਸਣੇ ਰਾਮ ਲੱਲਾ ਦੇ ਦਰਸ਼ਨ ਕਰਨਗੇ| Related Topics:AYODHYADelhi CM Arvind KejriwalLATESTnational newsPUNJAB CM BHAGWANT MAANworld punjabi tv Up Next ਰਾਜਧਾਨੀ ਦਿੱਲੀ ‘ਚ ਲਾਗੂ ਹੋਈ ਧਾਰਾ 144 Don't Miss ਹਲਦਵਾਨੀ ਹਿੰਸਾ ‘ਚ ਹੁਣ ਤੱਕ 6 ਲੋਕਾਂ ਦੀ ਮੌਤ, ਕਰਫਿਊ ਜਾਰੀ Continue Reading You may like ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ ਅਯੁੱਧਿਆ ਦੇ ਸ਼੍ਰੀ ਰਾਮ ਮੰਦਿਰ ਦੇ ਮੁੱਖ ਪੁਜਾਰੀ ਦਾ ਹੋਇਆ ਦਿਹਾਂਤ ਰਾਮ ਰਾਮਲਲਾ ਦੇ ਦਰਸ਼ਨ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ 4 ਦਿਨਾਂ ਲਈ ਇੰਟਰਨੈੱਟ ਬੰਦ! ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ‘ਤੇ ਡਿੱਗਿਆ ਦੁੱਖਾਂ ਦਾ ਪਹਾੜ, ਪਹਿਲੀ ਪਤਨੀ ਦਾ ਹੋਇਆ ਦੇਹਾਂਤ ਵਲਟੋਹਾ ਨੂੰ ਦਿਖਾਓ ਬਾਹਰ ਦਾ ਰਸਤਾ, ਪੰਜ ਸਿੰਘ ਸਾਹਿਬਾਨ ਦਾ ਸਖ਼ਤ ਫ਼ਰਮਾਨ