Connect with us

Corona Virus

ਕੋਰੋਨਾ ਨੇ ਭਾਰਤ ‘ਚ ਪਿਛਲੇ 24 ਘੰਟਿਆਂ ਵਿੱਚ ਲਈ 50 ਲੋਕਾਂ ਦੀ ਜਾਨ

Published

on

ਚੰਡੀਗੜ੍ਹ, 22 ਅਪ੍ਰੈਲ : ਕੋਵਿਡ19 ਨੇ ਪੂਰੀ ਦੁਨੀਆਂ ਵਿੱਚ ਦਹਿਸ਼ਤ ਮਚਾ ਰੱਖੀ ਹੈ। ਭਾਰਤ ਵਿੱਚ ਵੀ ਇਸ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਰੋਨਾ ਦੇ 1383 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਇਸ ਮਹਾਮਾਰੀ ਨੇ 50 ਲੋਕਾਂ ਦੀ ਜਾਨ ਲੈ ਲਈ। ਸਹਿਤ ਅਤੇ ਪਰਿਵਾਰ ਭਲਾਈ ਵਿਭਾਗ ਅਨੁਸਾਰ ਭਾਰਤ ਵਿੱਚ ਹਣ ਤੱਕ ਕੋਰੋਨਾ ਵਾਇਰਸ ਦੇ 19,984 ਮਾਮਲੇ ਹੋ ਚੁੱਕੇ ਹਨ। ਜਿਸ ਵਿਚੋਂ 15474 ਐਕਟਿਵ ਕੇਸ ਹਨ। ਜਦਕਿ 3870 ਲੋਕ ਇਸ ਬਿਮਾਰੀ ਨੂੰ ਮਾਤ ਦੇ ਚੁੱਕੇ ਹਨ। ਭਾਰਤ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 640 ਹੋ ਚੁੱਕਾ ਹੈ।

Continue Reading
Click to comment

Leave a Reply

Your email address will not be published. Required fields are marked *