Connect with us

Corona Virus

ਮਾਨਸਾ, ਵਿਅਕਤੀ ਨੇ ਕੋਰੋਨਾ ਤੇ ਜਿੱਤ ਹਾਸਿਲ ਕੀਤੀ

Published

on

ਮਾਨਸਾ, 23 ਅਪ੍ਰੈਲ : ਕੋਰੋਨਾ ਦਾ ਪ੍ਰਕੋਪ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਭਾਵੇ ਇਸਦਾ ਇਲਾਜ ਹਜੇ ਨਹੀਂ ਮਿਲ ਪਾਇਆ ਲੇਕਿਨ ਡਾਕਟਰਾਂ ਦੀ ਲਗਾਤਾਰ ਚਲ ਰਹੀ ਮੇਹਨਤ ਕਾਰਨ ਲੋਕ ਕੋਰੋਨਾ ਨੂੰ ਮਾਤ ਵੀ ਦੇ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਮਾਨਸਾ ਦੇ ਜਮਾਤੀ ਠੀਕ ਹੋ ਗਿਆ ਹੈ ਅਤੇ ਹਸਪਤਾਲਾਂ ਨੇ ਉਸਦੀ ਰਿਪੋਰਟ ਠੀਕ ਹੋਣ ਤੋਂ ਬਾਅਦ ਨੈਗੇਟਿਵ ਦਸੀ ਹੈ। ਇਹ ਨੋਟ ਕਰਨਾ ਮਹੱਤਵਪੂਰਨ ਹੈ ਕਿ ਮਾਨਸਾ ਵਿਚ 11 ਲੋਕ ਕੋਰੋਨਾ ਪੌਜ਼ਿਟਿਵ ਮਰੀਜ਼ ਪਾਏ ਗਏ ਹਨ, ਜਿਨ੍ਹਾਂ ਵਿੱਚੋ ਇਕ ਮਹਿਲਾ ਪਹਿਲਾਂ ਹੀ ਠੀਕ ਹੋ ਗਈ ਸੀ ਅਤੇ ਹੁਣ ਇਹ ਦੂਜਾ ਵਿਅਕਤੀ ਠੀਕ ਹੋ ਗਿਆ ਹੈ। ਹੁਣ ਮਾਨਸਾ ਵਿੱਚ ਕੇਵਲ 9 ਪੌਜ਼ਿਟਿਵ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।