Punjab
ਪੰਜਾਬ ਸਰਕਾਰ ਵੱਲੋਂ ਸਕੂਲ ਆਫ਼ ਐਮੀਨੈਂਸ ‘ਚ ਅਧਿਆਪਕਾਂ ਦੀ ਵੱਡੇ ਪੱਧਰ ‘ਤੇ ਹੋਈ ਤਾਇਨਾਤੀ
15 ਮਾਰਚ 2024: ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਲਿਆਉਣ ਲਈ ਵੱਡੇ ਪੱਧਰ ‘ਤੇ ਕਦਮ ਚੁੱਕੇ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਹੁਕਮ ਜਾਰੀ ਕਰ ਦਿੱਤੇ ਹਨ ਜੋ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਪ੍ਰਬੰਧਕੀ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਸਿੱਖਿਆ ਵਿਭਾਗ ਨੇ ਸਕੂਲ ਆਫ਼ ਐਮੀਨੈਂਸ ਵਿੱਚ ਸਵੈਇੱਛਤ ਆਧਾਰ ‘ਤੇ ਸੇਵਾ ਕਰਨ ਲਈ ਲੈਕਚਰਾਰ, ਮਾਸਟਰ/ਮਿਸਟ੍ਰੈਸ ਕਾਡਰ ਦੇ ਅਧਿਆਪਕਾਂ ਦੁਆਰਾ ਕੀਤੀ ਬੇਨਤੀ ਦੇ ਅਨੁਸਾਰ, ਹੇਠਾਂ ਦਿੱਤੀ ਸਾਰਣੀ ਅਨੁਸਾਰ ਲੈਕਚਰਾਰਾਂ ਅਤੇ ਮਾਸਟਰ/ਮਿਸਟ੍ਰੈਸ ਦੀ ਤਾਇਨਾਤੀ ਕੀਤੀ ਹੈ।
Continue Reading