HIMACHAL PRADESH ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਵਿੱਚ 3.5 ਤੀਬਰਤਾ ਦਾ ਭੂਚਾਲ ਆਇਆ Published 2 years ago on April 2, 2024 By admin 2 ਅਪ੍ਰੈਲ 2024: ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ‘ਚ ਸੋਮਵਾਰ ਰਾਤ 10:37 ਵਜੇ 3.5 ਤੀਬਰਤਾ ਦਾ ਭੂਚਾਲ ਆਇਆ। ਇਸ ਦਾ ਕੇਂਦਰ ਜ਼ਮੀਨ ਤੋਂ 5 ਕਿਲੋਮੀਟਰ ਹੇਠਾਂ ਪਾਇਆ ਗਿਆ। ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। Related Topics:EarthquakeHimachal PradeshLahaul SpitiLATESTworld punjabi tv Up Next ਬਰਫ਼ ‘ਚ ਫਸੀ ਬੱਸ ਦਾ ਕਾਲੀ Thar ਨੇ ਕੀਤਾ ਰੈਸਕਿਊ, ਵੀਡੀਓ ਹੋਈ ਵਾਇਰਲ Don't Miss ਹਿਮਾਚਲ ‘ਚ ਤੂਫਾਨ ਤੇ ਗੜੇਮਾਰੀ ਦਾ ਯੈਲੋ ਅਲਰਟ ਹੋਇਆ ਜਾਰੀ Continue Reading You may like ਫਿਲੀਪੀਨਜ਼ ‘ਚ ਆਇਆ ਭੂਚਾਲ, 7.8 ਤੀਬਰਤਾ ‘ਤੇ ਆਇਆ ਭੁਚਾਲ ਜਪਾਨ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ‘ਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ ਇਰਾਨ–ਇਜ਼ਰਾਈਲ ਯੁੱਧ: ਅੱਗ ‘ਚ ਝੁਲਸਦਾ ਮੱਧ-ਪੂਰਬ ਅਤੇ ਯਹੂਦੀ ਮੁਸਲਿਮ ਟਕਰਾਅ ਦਾ ਇਤਿਹਾਸ ਪੰਜਾਬ ਭਰ ‘ਚ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟ੍ਰੇਸ਼ਨ ਮੁਹਿੰਮ ਜਾਰੀ, ਥਾਂ-ਥਾਂ ‘ਤੇ ਲੱਗ ਰਹੇ ਕੈਂਪ ਗੁਰਦਾਸਪੁਰ ਦੇ 4 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ