Punjab
ਪੰਜਾਬ ‘ਚ ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ

LABOUR DAY: ਪੰਜਾਬ ਵਿੱਚ 1 ਮਈ 2024 ਦਿਨ ਬੁੱਧਵਾਰ ਨੂੰ ਸਰਕਾਰੀ ਛੁੱਟੀ ਹੋਵੇਗੀ। ਸੂਬੇ ਭਰ ਦੇ ਸਕੂਲਾਂ, ਕਾਲਜਾਂ ਅਤੇ ਹੋਰ ਕਾਰੋਬਾਰੀ ਇਕਾਈਆਂ ਵਿੱਚ ਇਸ ਦਿਨ ਛੁੱਟੀ ਰਹੇਗੀ।
ਦਰਅਸਲ, 1 ਮਈ ਦਿਵਸ (ਮਜ਼ਦੂਰ ਦਿਵਸ) ਹੈ। ਸਰਕਾਰ ਨੇ ਇਸ ਨੂੰ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਸਰਕਾਰ ਨੇ ਮਜ਼ਦੂਰ ਦਿਵਸ ਮੌਕੇ ਛੁੱਟੀ ਦਾ ਐਲਾਨ ਕੀਤਾ ਹੈ, ਜਿਸ ਕਾਰਨ ਪੰਜਾਬ ਭਰ ਵਿੱਚ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।
Continue Reading