Connect with us

Punjab

ਇਸ ਦਿਨ ਪੰਜਾਬ ਭਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ

Published

on

HOLIDAY : 10 ਮਈ ਦਿਨ ਸ਼ੁੱਕਰਵਾਰ ਨੂੰ ਪੰਜਾਬ ਭਰ ਵਿੱਚ ਸਰਕਾਰੀ ਛੁੱਟੀ ਰਹੇਗੀ। ਸੂਬੇ ਭਰ ਦੇ ਸਕੂਲਾਂ, ਕਾਲਜਾਂ, ਸਰਕਾਰੀ ਦਫ਼ਤਰਾਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਇਸ ਦਿਨ ਛੁੱਟੀ ਰਹੇਗੀ।

ਦਰਅਸਲ, 10 ਮਈ ਨੂੰ ਭਗਵਾਨ ਪਰਸ਼ੂਰਾਮ ਜੈਅੰਤੀ ਹੈ| ਇਸ ਕਰਕੇ ਪੰਜਾਬ ਭਰ ‘ਕ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ

ਇਸ ਕਾਰਨ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਪੰਜਾਬ ਭਰ ਵਿੱਚ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਇਸ ਤੋਂ ਪਹਿਲਾਂ 1 ਮਈ ਨੂੰ ਮਜ਼ਦੂਰ ਦਿਵਸ ਕਾਰਨ ਸੂਬੇ ਭਰ ਵਿੱਚ ਸਰਕਾਰੀ ਛੁੱਟੀ ਸੀ।