Connect with us

National

ਟੈਲੀਗ੍ਰਾਮ ਦੇ CEO ਪਾਵੇਲ ਦੁਰੋਵ ਗ੍ਰਿਫਤਾਰ

Published

on

ਟੈਲੀਗ੍ਰਾਮ ਦੇ ਮੁੱਖ ਕਾਰਜਕਾਰੀ ਅਧਿਕਾਰੀ ਪਾਵੇਲ ਦੁਰੋਵ ਨੂੰ ਫਰਾਂਸ ਦੀ ਪੁਲਿਸ ਨੇ ਪੈਰਿਸ ਦੇ ਉੱਤਰ ਵਿੱਚ ਇੱਕ ਹਵਾਈ ਅੱਡੇ ਤੋਂ ਗ੍ਰਿਫਤਾਰ ਕਰ ਲਿਆ ਹੈ,
ਫਰਾਂਸੀਸੀ ਮੀਡੀਆ ਰਿਪੋਰਟਾਂ ਮੁਤਾਬਕ ਦੁਰੋਵ ਆਪਣੇ ਪ੍ਰਾਈਵੇਟ ਜੈੱਟ ‘ਚ ਉੱਥੇ ਪਹੁੰਚਿਆ ਸੀ। ਪਾਵੇਲ ਦੇ ਖਿਲਾਫ ਪਹਿਲਾਂ ਹੀ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਸੀ।

ਟੈਲੀਗ੍ਰਾਮ ਮੈਸੇਜਿੰਗ ਐਪ ਦੇ ਸੀਈਓ ਪਾਵੇਲ ਦੁਰੋਵ ਨੂੰ ਫਰਾਂਸ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ TF One TV ਨੇ ਸਾਂਝੀ ਕੀਤੀ ਹੈ। ਜਾਣਕਾਰੀ ਮੁਤਾਬਕ ਟੈਲੀਗ੍ਰਾਮ ਮੈਸੇਜਿੰਗ ਐਪ ਦੇ ਅਰਬਪਤੀ ਸੰਸਥਾਪਕ ਅਤੇ ਸੀਈਓ ਪਾਵੇਲ ਦੁਰੋਵ ਨੂੰ ਸ਼ਨੀਵਾਰ ਸ਼ਾਮ ਪੈਰਿਸ ਦੇ ਬਾਹਰ ਬੋਰਗੇਟ ਏਅਰਪੋਰਟ ‘ਤੇ ਗ੍ਰਿਫਤਾਰ ਕੀਤਾ ਗਿਆ।

ਜਾਣਕਾਰੀ ਮੁਤਾਬਕ ਦੂਰੋਵ ਨੂੰ ਟੈਲੀਗ੍ਰਾਮ ਐਪ ਨਾਲ ਜੁੜੇ ਇਕ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਦਰਅਸਲ, ਫ੍ਰੈਂਚ ਪੁਲਿਸ ਨੇ ਆਪਣੀ ਜਾਂਚ ਟੈਲੀਗ੍ਰਾਮ ‘ਤੇ ਸੰਚਾਲਕਾਂ ਦੀ ਕਮੀ ‘ਤੇ ਕੇਂਦਰਤ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸੰਚਾਲਕਾਂ ਦੀ ਘਾਟ ਨੇ ਮੈਸੇਜਿੰਗ ਐਪ ‘ਤੇ ਅਪਰਾਧਿਕ ਗਤੀਵਿਧੀਆਂ ਨੂੰ ਨਿਰੰਤਰ ਜਾਰੀ ਰੱਖਣ ਦੀ ਇਜਾਜ਼ਤ ਦਿੱਤੀ

Continue Reading