Corona Virus
ਭਾਰਤ ਵਿੱਚ ਕੋਰੋਨਾ ਨਾਲ 1700 ਦੇ ਕਰੀਬ ਮੌਤਾਂ
Corona Update, 06 ਮਈ: ਕੋਰੋਨਾ ਦਾ ਕਹਿਰ ਦੇਸ਼ ਵਿੱਚ ਦਿਨੋਂ ਦਿਨ ਵੱਧ ਰਿਹਾ ਹੈ। ਇਸਦੇ ਨਾਲ ਹੀ ਮੌਤ ਦਾ ਅੰਕੜਾ ਵੀ ਵੱਧ ਰਿਹਾ ਹੈ। ਹੁਣ ਤੱਕ ਦੇਸ਼ ਵਿਚ ਕੋਰੋਨਾ ਦੇ ਕੁੱਲ 49,391 ਮਾਮਲੇ ਹੋ ਚੁੱਕੇ ਹਨ ਜਿਨ੍ਹਾਂ ਵਿੱਚੋਂ 14,182 ਲੋਕ ਠੀਕ ਹੋ ਚੁੱਕੇ ਹਨ ਅਤੇ 1694 ਲੋਕਾਂ ਦੀ ਕੋਰੋਨਾ ਕਾਰਨ ਜਾਨ ਜਾ ਚੁੱਕੀ ਹੈ। ਇਸ ਹਿਸਾਬ ਨਾਲ ਹੁਣ ਦੇਸ਼ ਵਿੱਚ ਐਕਟਿਵ 33,514 ਮਾਮਲੇ ਹਨ।
Continue Reading