bettilt giriş
SGPC ਪ੍ਰਧਾਨ ਨੇ ਜਥੇਦਾਰ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਕੀਤਾ ਰੱਦ - World Punjabi TV
Connect with us

Punjab

SGPC ਪ੍ਰਧਾਨ ਨੇ ਜਥੇਦਾਰ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਕੀਤਾ ਰੱਦ

Published

on

ਬੀਤੇ ਦਿਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਸਤੀਫ਼ਾ ਦੇ ਦਿੱਤਾ ਸੀ । ਪਰ ਉਹ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ ਗਿਆ ਸੀ ।

ਅੱਜ ਯਾਨੀ 17 ਅਕਤੂਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਕਾਨਫਰੰਸ ਕੀਤੀ ਅਤੇ ਜਥੇਦਾਰ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਰੱਦ ਕਰ ਦਿੱਤਾ। ਕਿਹਾ ਹਰਪ੍ਰੀਤ ਸਿੰਘ ਜੀ ਦੀਆਂ ਸੇਵਾਵਾਂ ਦੀ ਬਹੁਤ ਲੋੜ ਹੈ । ਹਰਪ੍ਰੀਤ ਸਿੰਘ ਜੀ ਨੂੰ ਸਾਡੀ ਬੇਨਤੀ ਤੁਸੀ ਸਾਡੀ ਅਗਵਾਈ ਕਰਦੇ ਰਹੋ ।

2