Connect with us

Punjab

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ DSP ਸਮੇਤ 7 ਪੁਲਿਸ ਮੁਲਾਜ਼ਮ Suspend

Published

on

ਪੰਜਾਬ ਸਰਕਾਰ ਨੇ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਸਾਬਕਾ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਅਤੇ ਛੇ ਹੋਰ ਪੁਲੀਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਸਾਰਿਆਂ ਨੂੰ 3 ਅਪ੍ਰੈਲ, 2022 ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਇੰਟਰਵਿਊ ਦਾ ਪ੍ਰਬੰਧ ਕਰਨ ਲਈ ਦੋਸ਼ੀ ਪਾਇਆ ਗਿਆ ਸੀ ਅਤੇ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਸੀਆਈਏ ਥਾਣਾ ਖਰੜ ਦੀ ਹਿਰਾਸਤ ਵਿੱਚ ਸੀ।

ਇਹ ਅਧਿਕਾਰੀ ਹਨ ਜਿਨ੍ਹਾਂ ਨੂੰ ਮੁਅੱਤਲ ਕੀਤਾ ਹੈ…..

1.ਡੀਐਸਪੀ ਗੁਰਸ਼ੇਰ ਸਿੰਘ ਸੰਧੂ
2. ਸਮਰ ਵਨੀਤ, ਪੀ.ਪੀ.ਐਸ., ਡੀ.ਐਸ.ਪੀ
3.ਸਬ ਇੰਸਪੈਕਟਰ ਰੀਨਾ, ਸੀ.ਆਈ.ਏ., ਖਰੜ
4.ਸਬ ਇੰਸਪੈਕਟਰ (ਐਲ.ਆਰ.) ਜਗਤਪਾਲ ਜਾਂਗੂ, ਏ.ਜੀ.ਟੀ.ਐਫ
5.ਸਬ ਇੰਸਪੈਕਟਰ (ਐਲਆਰ) ਸ਼ਗਨਜੀਤ ਸਿੰਘ
6.ASI ਮੁਖਤਿਆਰ ਸਿੰਘ
7.HC (LR) ਓਹਮ ਪ੍ਰਕਾਸ਼