Connect with us

Uncategorized

ਜਸਬੀਰ ਸਿੰਘ ਗੜ੍ਹੀ ਨੂੰ ਬਹੁਜਨ ਸਮਾਜ ਪਾਰਟੀ ਨੇ ਦਿਖਾਇਆ ਬਾਹਰ ਦਾ ਰਸਤਾ

Published

on

ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਬਹੁਜਨ ਸਮਾਜ ਪਾਰਟੀ ਨੇ ਜਸਵੀਰ ਸਿੰਘ ਗੜ੍ਹੀ ਪਾਰਟੀ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਇਸ ਸਬੰਧੀ ਪੱਤਰ ਜਾਰੀ ਕਰਦਿਆਂ ਬਸਪਾ ਨੇ ਕਿਹਾ ਹੈ ਕਿ ਪਾਰਟੀ ਵਿੱਚ ਅਨੁਸ਼ਾਸਨਹੀਣਤਾ ਕਾਰਨ ਬਹੁਜਨ ਸਮਾਜ ਪਾਰਟੀ ਦੀ ਪੰਜਾਬ ਪ੍ਰਦੇਸ਼ ਇਕਾਈ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ।

ਅਤੇ ਉਨ੍ਹਾਂ ਦੀ ਥਾਂ ‘ਤੇ ਅਵਤਾਰ ਸਿੰਘ ਕਰੀਮਪੁਰੀ, ਜੋ ਪਾਰਟੀ ਦੇ ਵਿਧਾਇਕ ਅਤੇ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ, ਨੂੰ ਬਸਪਾ ਪੰਜਾਬ ਸੂਬਾ ਇਕਾਈ ਦਾ ਸੂਬਾ ਪ੍ਰਧਾਨ ਬਣਾਇਆ ਗਿਆ ਹੈ।

Continue Reading