Connect with us

Corona Virus

ਦੇਸ਼ ‘ਚ ਬੀਤੇ 24 ਘੰਟਿਆ ਅੰਦਰ 3277 ਕੋਰੋਨਾ ਦੇ ਮਾਮਲੇ ਆਏ, 127 ਲੋਕਾਂ ਦੀ ਮੌਤ

Published

on

Corona Update, 10 ਮਈ 2020: ਕੋਰੋਨਾ ਦਾ ਕਹਿਰ ਦੇਸ਼ ਵਿੱਚ ਦਿਨੋਂ ਦਿਨ ਵੱਧ ਰਿਹਾ ਹੈ। ਇਸਦੇ ਨਾਲ ਹੀ ਮੌਤ ਦਾ ਅੰਕੜਾ ਵੀ ਵੱਧ ਰਿਹਾ ਹੈ। ਬੀਤੇ 24 ਘੰਟਿਆ ਦਾ ਅੰਕੜਾ ਦੇਖਿਆ ਜਾਵੇ ਤਾਂ ਦੇਸ਼ ਵਿੱਚ ਕੋਰੋਨਾ ਦੇ 3277 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 127 ਪੀੜਤਾਂ ਦੀ ਮੌਤ ਹੋਈ ਹੈ।
ਹੁਣ ਤੱਕ ਦੇਸ਼ ਵਿਚ ਕੋਰੋਨਾ ਦੇ ਕੁੱਲ 62939 ਮਾਮਲੇ ਹੋ ਚੁੱਕੇ ਹਨ ਜਿਨ੍ਹਾਂ ਵਿੱਚੋਂ 19358 ਲੋਕ ਠੀਕ ਹੋ ਚੁੱਕੇ ਹਨ ਅਤੇ 2109 ਲੋਕਾਂ ਦੀ ਕੋਰੋਨਾ ਕਾਰਨ ਜਾਨ ਜਾ ਚੁੱਕੀ ਹੈ। ਇਸ ਹਿਸਾਬ ਨਾਲ ਹੁਣ ਦੇਸ਼ ਵਿੱਚ ਐਕਟਿਵ 41472 ਮਾਮਲੇ ਹਨ।

Continue Reading
Click to comment

Leave a Reply

Your email address will not be published. Required fields are marked *