Connect with us

National

ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਦੇ ਘਰ CBI ਦੀ ਰੇਡ

Published

on

CBI RAID : ਤੁਹਾਨੂੰ ਦੱਸ ਦੇਈਏ ਕਿ ਸਵੇਰ ਤੋਂ ਚੰਡੀਗੜ੍ਹ ‘ਚ ਸੀਬੀਆਈ ਦੀ ਛਾਪੇਮਾਰੀ ਜਾਰੀ ਹੈ । ਸੀਬੀਆਈ ਨੇ ਕਾਂਗਰਸੀ ਵਿਧਾਇਕ ਦੇ ਘਰ ਸਵੇਰੇ ਸਵੇਰੇ RAID ਮਾਰੀ ਹੈ । ਘਰ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਦੀ ਕੋਠੀ ਉਤੇ CBI ਦੀ ਰੇਡ ਮਾਰੀ ਹੈ। ਚੰਡੀਗੜ੍ਹ ਸੈਕਟਰ 4 ਸਥਿਤ ਰਾਣਾ ਗੁਰਜੀਤ ਦੇ ਘਰ ਸੀਬੀਆਈ ਦੀ ਛਾਪੇਮਾਰੀ ਜਾਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੀਬੀਆਈ ਦੀ ਟੀਮ ਸਵੇਰ ਤੋਂ ਹੀ ਕੋਠੀ ਦੇ ਅੰਦਰ ਮੌਜੂਦ ਹੈ।

ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਕੋਠੀ ਉਤੇ  CBI ਨੇ ਰੇਡ ਮਾਰੀ ਹੈ। ਚੰਡੀਗੜ੍ਹ ਸੈਕਟਰ 4 ਸਥਿਤ ਰਾਣਾ ਗੁਰਜੀਤ ਦੇ ਘਰ ਸੀਬੀਆਈ ਦੀ ਛਾਪੇਮਾਰੀ ਜਾਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੀਬੀਆਈ ਦੀ ਟੀਮ ਸਵੇਰ ਤੋਂ ਹੀ ਕੋਠੀ ਦੇ ਅੰਦਰ ਮੌਜੂਦ ਹੈ।