National
DELHI ELECTION : ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਸੀਟ ਤੋਂ ਅੱਗੇ
![](https://worldpunjabi.tv/wp-content/uploads/2025/02/WhatsApp-Image-2025-02-08-at-10.16.43-AM.jpeg)
DELHI VIDHANSABHA ELECTION : ਦਿੱਲੀ ਵਿਧਾਨ ਸਭਾ ਚੋਣਾਂ ਲਈ 5 ਫਰਵਰੀ ਹੋਈ ਵੋਟਿੰਗ ਤੋਂ ਬਾਅਦ 699 ਉਮੀਦਵਾਰਾਂ ਦੀ ਕਿਸਮਤ ਈਵੀਐਮ ਵਿੱਚ ਬੰਦ ਹੈ ਅਤੇ ਅੱਜ ਸਪੱਸ਼ਟ ਹੋ ਜਾਵੇਗਾ ਕਿ ਉਹ ਕਿਹੜੇ ਅਤੇ ਕਿਸ ਪਾਰਟੀ ਦੇ 70 ਉਮੀਦਵਾਰ ਹੋਣਗੇ ਜੋ ਜਿੱਤ ਹਾਸਲ ਕਰਨਗੇ।
ਨਵੀਂ ਦਿੱਲੀ ਸੀਟ ਤੋਂ ਆਮ ਆਦਮੀ ਪਾਰਟੀ ਲਈ ਰਾਹਤ ਦੀ ਖ਼ਬਰ ਹੈ। ਸਵੇਰ ਤੋਂ ਬਾਅਦ ਪਹਿਲੀ ਵਾਰ, ਅਰਵਿੰਦ ਕੇਜਰੀਵਾਲ ਨੇ ਇਸ ਸੀਟ ਤੋਂ ਭਾਜਪਾ ਉਮੀਦਵਾਰ ਪ੍ਰਵੇਸ਼ ਵਰਮਾ ‘ਤੇ ਲੀਡ ਹਾਸਲ ਕੀਤੀ ਹੈ। ਕੇਜਰੀਵਾਲ ਨੇ ਭਾਜਪਾ ਉਮੀਦਵਾਰ ਤੋਂ 254 ਵੋਟਾਂ ਦੀ ਲੀਡ ਲੈ ਲਈ ਹੈ।