News
ਕੈਪਟਨ ਵੱਲੋਂ ਪ੍ਰਧਾਨ ਮੰਤਰੀ ਨਾਲ ਮੀਟਿੰਗ ਦੌਰਾਨ ਲਾਕ ਡਾਊਨ ਵਧਾਉਣ ਦਾ ਸਮਰਥਨ

ਚੰਡੀਗੜ੍ਹ, 11 ਮਈ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀਡੀਓ ਕਾਨਫਰੰਂਸਿੰਗ ਰਾਹੀ ਹੋਈ ਮੀਟਿੰਗ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਸਾਵਧਾਨੀ ਪੂਰਵਕ ਤਰੀਕੇ ਨਾਲ ਕੀਤੀ ਗਈ ਤਿਆਰੀ ਨਾਲ ਲਾਕਡਾਊਨ ਵਧਾਉਣ ਦਾ ਸਮਰਥਨ ਕੀਤਾ। ਇਸ ਤੋਂ ਇਲਾਵਾ ਮਹਾਰਾਸ਼ਟਰ, ਤੇਲੰਗਾਨਾ ਅਤੇ ਪੱਛਮੀ ਬੰਗਾਲ ਦੇ ਮੁੱਖ ਮੰਤਰੀਆਂ ਨੇ ਵੀ ਲਾਕਡਾਊਨ ਵਧਾਉਣ ਦਾ ਸਮਰਥਨ ਕੀਤਾ ਹੈ।
Continue Reading