Connect with us

National

ਸੱਜਣ ਕੁਮਾਰ ਨੂੰ ਹੋਈ ਉਮਰਕੈਦ !

Published

on

1984 ਸਿੱਖ ਕਤਲੇਆਮ ਮਾਮਲੇ ‘ਚ ਸੱਜਣ ਕੁਮਾਰ ਨੂੰ ਰਾਊਜ਼ ਐਵੇਨਿਊ ਕੋਰਟ ਨੇ ਸਜ਼ਾ ਸੁਣਾ ਦਿੱਤੀ ਹੈ। ਸੱਜਣ ਕੁਮਾਰ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ ਇਹ ਸਜ਼ਾ ਰਾਊਜ਼ ਐਵੇਨਿਊ ਕੋਰਟ ਵਲੋਂ ਸੁਣਾਈ ਗਈ ਹੈ। ਇਹ ਸਜ਼ਾ 1984 ਸਿੱਖ ਕਤਲੇਆਮ ਮਾਮਲੇ ‘ਚ ਸੁਣਾਈ ਗਈ ਹੈ।