Punjab ਪੰਜਾਬ ਵਿਧਾਨਸਭਾ ਬਜਟ ਸੈਸ਼ਨ ਦਾ ਅੱਜ ਪੰਜਵਾਂ ਦਿਨ Published 1 year ago on March 27, 2025 By Gurpreet Kaur ਪੰਜਾਬ ਵਿਧਾਨਸਭਾ ਬਜਟ ਸੈਸ਼ਨ ਦਾ ਅੱਜ ਪੰਜਵਾਂ ਦਿਨ ਹੈ। ਅੱਜ ਸਦਨ ‘ਚ ਬਜਟ ‘ਤੇ ਚਰਚਾ ਹੋਵੇਗੀ। ਬੀਤੇ ਦਿਨ ਸਰਕਾਰ ਨੇ ਬਜਟ ਪੇਸ਼ ਕੀਤਾ ਸੀ। 27 ਮਾਰਚ ਯਾਨੀ ਬੁੱਧਵਾਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕੀਤਾ ਸੀ। ਉਨ੍ਹਾਂ ਨੇ 2 ਲੱਖ 36 ਹਜ਼ਾਰ 80 ਕਰੋੜ ਦਾ ਬਜਟ ਪੇਸ਼ ਕੀਤਾ ਹੈ Related Topics:# PUNJABBudgetbudget sessionPunjab Vidhan SabhaWORLDPUNJABITV Up Next ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ ! Don't Miss BADALDA PUNAB : ਪੰਜਾਬ ਦੇ ਬਜਟ ‘ਚ ਹੋ ਰਹੇ ਵੱਡੇ ਐਲਾਨ….. Continue Reading You may like ਸਿੱਖਾਂ ਦਾ ਇਕਲੌਤਾ ਪਰਿਵਾਰ ਜਿਸ ‘ਤੇ ਸ਼੍ਰੀ ਆਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਲਾਗੂ ਨਹੀਂ ਹੁੰਦੇ! ਸਰਕਾਰੀ ਬੱਸਾਂ ਦੀ ਸੇਵਾ ਤਿੰਨ ਦਿਨਾਂ ਲਈ ਬੰਦ ਕਾਕਰੋਚ ਜਨਤਾ ਪਾਰਟੀ ਦਾ ਦਿੱਲੀ ‘ਚ ਵਿਰੋਧ ਪ੍ਰਦਰਸ਼ਨ ਜਿਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਝੂਠ ਬੋਲਿਆ, ਉਹ ਕਿਸੇ ਦੇ ਵਫ਼ਾਦਾਰ ਨਹੀਂ ਹੋ ਸਕਦੇ:CM ਮਾਨ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਸ਼ਾਹਕੋਟ ਅਤੇ ਲੋਹੀਆਂ ਦੇ ਲੋਕ ਦਹਾਕਿਆਂ ਤੋਂ ਹੜ੍ਹਾਂ ਦੇ ਖ਼ਤਰੇ ਹੇਠ ਜੀ ਰਹੇ ਸਨ:CM ਮਾਨ ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ‘ਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ